العصر
The Declining Day • 3 ayahs • Meccan
بِسْمِ ٱللَّهِ ٱلرَّحْمَٰنِ ٱلرَّحِيمِ
1ਜ਼ਮਾਨੇ ਦੀ ਸਹੁੰ।
2ਬੇਸ਼ੱਕ ਮਨੁੱਖ ਘਾਟੇ ਵਿਚ ਹੈ।
3ਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ। [1]