Al-Fil

الفيل

The Elephant5 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

أَلَمۡ تَرَ كَيۡفَ فَعَلَ رَبُّكَ بِأَصۡحَٰبِ ٱلۡفِيلِ﴿١

1ਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?

أَلَمۡ يَجۡعَلۡ كَيۡدَهُمۡ فِي تَضۡلِيلٖ﴿٢

2ਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?

وَأَرۡسَلَ عَلَيۡهِمۡ طَيۡرًا أَبَابِيلَ﴿٣

3ਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।

تَرۡمِيهِم بِحِجَارَةٖ مِّن سِجِّيلٖ﴿٤

4ਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।

فَجَعَلَهُمۡ كَعَصۡفٖ مَّأۡكُولِۭ﴿٥

5ਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। [1]

RELATED SURAHS