Quraysh

قريش

Quraysh4 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

لِإِيلَٰفِ قُرَيۡشٍ﴿١

1ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।

إِۦلَٰفِهِمۡ رِحۡلَةَ ٱلشِّتَآءِ وَٱلصَّيۡفِ﴿٢

2ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।

فَلۡيَعۡبُدُواْ رَبَّ هَٰذَا ٱلۡبَيۡتِ﴿٣

3ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।

ٱلَّذِيٓ أَطۡعَمَهُم مِّن جُوعٖ وَءَامَنَهُم مِّنۡ خَوۡفِۭ﴿٤

4ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।

RELATED SURAHS