Al-Ma'un

الماعون

The Small Kindnesses7 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

أَرَءَيۡتَ ٱلَّذِي يُكَذِّبُ بِٱلدِّينِ﴿١

1ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। [1]

فَذَٰلِكَ ٱلَّذِي يَدُعُّ ٱلۡيَتِيمَ﴿٢

2ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। [2]

وَلَا يَحُضُّ عَلَىٰ طَعَامِ ٱلۡمِسۡكِينِ﴿٣

3ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।

فَوَيۡلٞ لِّلۡمُصَلِّينَ﴿٤

4ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।

ٱلَّذِينَ هُمۡ عَن صَلَاتِهِمۡ سَاهُونَ﴿٥

5ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।

ٱلَّذِينَ هُمۡ يُرَآءُونَ﴿٦

6ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।

وَيَمۡنَعُونَ ٱلۡمَاعُونَ﴿٧

7ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।

RELATED SURAHS