الكوثر
The Abundance • 3 ayahs • Meccan
بِسْمِ ٱللَّهِ ٱلرَّحْمَٰنِ ٱلرَّحِيمِ
1(ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਕੌਸਰ [1] ਬਖ਼ਸ਼ ਛੱਡੀ ਹੈ।
2ਸੋ ਤੁਸੀਂ ਆਪਣੇ ਰੱਬ (ਦੀ ਰਜ਼ਾ) ਲਈ ਹੀ ਨਮਾਜ਼ ਪੜ੍ਹੋ ਅਤੇ (ਉਸੇ ਦੇ ਨਾਂ ਦੀ) ਕੁਰਬਾਨੀ ਕਰੋ।
3ਬੇਸ਼ੱਕ ਤੁਹਾਡਾ ਵੈਰੀ ਹੀ ਜੜ-ਕਟਾ ਹੈ। [2]
Al-Fatiha
The Opening
Ibrahim
Abraham
As-Saffat
Those Ranged in Ranks
Ya-Sin