An-Nasr

النصر

The Divine Support3 ayahsMedinan

بِسْمِ ٱللَّهِ ٱلرَّحْمَٰنِ ٱلرَّحِيمِ

إِذَا جَآءَ نَصۡرُ ٱللَّهِ وَٱلۡفَتۡحُ﴿١

1(ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।

وَرَأَيۡتَ ٱلنَّاسَ يَدۡخُلُونَ فِي دِينِ ٱللَّهِ أَفۡوَاجٗا﴿٢

2ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।

فَسَبِّحۡ بِحَمۡدِ رَبِّكَ وَٱسۡتَغۡفِرۡهُۚ إِنَّهُۥ كَانَ تَوَّابَۢا﴿٣

3ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।

RELATED SURAHS