الإخلاص
The Sincerity • 4 ayahs • Meccan
بِسْمِ ٱللَّهِ ٱلرَّحْمَٰنِ ٱلرَّحِيمِ
1(ਹੇ ਨਬੀ!) ਤੁਸੀਂ ਆਖੋ ਕਿ ਉਹ ਅੱਲਾਹ ਇਕ ਹੈ।
2ਅੱਲਾਹ ਬੇਨਿਆਜ਼ ਹੈ।
3ਉਸ ਨੇ ਕਿਸੇ ਨੂੰ ਵੀ ਨਹੀਂ ਜਨਮਿਆਂ ਅਤੇ ਨਾ ਹੀ ਉਸ ਨੂੰ ਕਿਸੇ ਨੇ ਜਨਮਿਆਂ ਹੈ [1]
4ਅਤੇ ਨਾ ਹੀ ਉਸ ਜਿਹਾ ਹੋਰ ਕੋਈ ਹੈ। [2]
Al-Fatiha
The Opening
Al-An'am
The Cattle
Ar-Ra'd
The Thunder
Ya-Sin