Al-Falaq

الفلق

The Daybreak5 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

قُلۡ أَعُوذُ بِرَبِّ ٱلۡفَلَقِ﴿١

1(ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।

مِن شَرِّ مَا خَلَقَ﴿٢

2ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।

وَمِن شَرِّ غَاسِقٍ إِذَا وَقَبَ﴿٣

3ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।

وَمِن شَرِّ ٱلنَّفَّٰثَٰتِ فِي ٱلۡعُقَدِ﴿٤

4ਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ।

وَمِن شَرِّ حَاسِدٍ إِذَا حَسَدَ﴿٥

5ਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ।

RELATED SURAHS